Saturday, March 14, 2026
spot_imgspot_imgspot_img
HomePUNJABਹੁਸ਼ਿਆਰਪੁਰ: ਮਾਹਿਲਪੁਰ ਵਿੱਚ ਆਲ ਇੰਡੀਆ ਪ੍ਰਿੰਸੀਪਲ ਹਰਭਜਨ ਸਿੰਘ ਯਾਦਗਾਰੀ ਫੁੱਟਬਾਲ ਟੂਰਨਾਮੈਂਟ ਦਾ...

ਹੁਸ਼ਿਆਰਪੁਰ: ਮਾਹਿਲਪੁਰ ਵਿੱਚ ਆਲ ਇੰਡੀਆ ਪ੍ਰਿੰਸੀਪਲ ਹਰਭਜਨ ਸਿੰਘ ਯਾਦਗਾਰੀ ਫੁੱਟਬਾਲ ਟੂਰਨਾਮੈਂਟ ਦਾ ਆਯੋਜਨ

ਹੁਸ਼ਿਆਰਪੁਰ ਦੇ ਕਸਬਾ ਮਾਹਿਲਪੁਰ ਵਿਖੇ ਸ਼੍ਰੀ ਗੁਰੂ ਗੋਬਿੰਦ ਖਾਲਸਾ ਕਾਲਜ ਵਿੱਚ ਆਲ ਇੰਡੀਆ ਪ੍ਰਿੰਸੀਪਲ ਹਰਭਜਨ ਸਿੰਘ ਯਾਦਗਾਰੀ ਫੁੱਟਬਾਲ ਟੂਰਨਾਮੈਂਟ ਕਰਵਾਇਆ ਗਿਆ। ਸਮਾਗਮ ਦੀ ਸ਼ੁਰੂਆਤ ਅਰਦਾਸ ਨਾਲ ਹੋਈ ਅਤੇ ਸੰਤ ਸਾਧੂ ਸਿੰਘ ਕਹਾਰਪੁਰੀ ਜੀ ਵੱਲੋਂ ਖਿਡਾਰੀਆਂ ਨੂੰ ਆਸ਼ੀਰਵਾਦ ਦਿੱਤਾ ਗਿਆ।

ਇਸ ਮੌਕੇ ਹੁਸ਼ਿਆਰਪੁਰ ਦੇ ਸੰਸਦ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਅਤੇ ਕਲੱਬ ਨੂੰ 5 ਲੱਖ ਰੁਪਏ ਦੀ ਸਹਾਇਤਾ ਦੇਣ ਦਾ ਭਰੋਸਾ ਦਿੱਤਾ। ਸਮਾਗਮ ਦੌਰਾਨ ਖਿਡਾਰੀਆਂ ਵਿੱਚ ਖਾਸ ਉਤਸ਼ਾਹ ਦੇਖਣ ਨੂੰ ਮਿਲਿਆ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments