ਮਾਛੀਵਾੜਾ ਸਾਹਿਬ ’ਚ ਮੈਡੀਕਲ ਸਟੋਰ ਤੇ ਪੁਲਿਸ ਦਾ ਛਾਪਾ, 2695 ਨਸ਼ੀਲੇ ਕੈਪਸੂਲ ਤੇ 1000 ਗੋਲੀਆਂ ਬਰਾਮਦ
ਮਾਛੀਵਾੜਾ ਸਾਹਿਬ ਵਿੱਚ ਪੰਜਾਬ ਪੁਲਿਸ ਦੀ ਨਸ਼ਾ ਵਿਰੋਧੀ ਮੁਹਿੰਮ ਤਹਿਤ ਵੱਡੀ ਕਾਰਵਾਈ ਕੀਤੀ ਗਈ। ਡੀਐਸਪੀ ਸਮਰਾਲਾ ਤਰਲੋਚਨ ਸਿੰਘ ਦੀ ਅਗਵਾਈ ਹੇਠ, ਐਸਐਸਪੀ ਖੰਨਾ ਡਾ. ਦਰਪਨ ਆਹਲੂਵਾਲੀਆ ਦੇ ਨਿਰਦੇਸ਼ਾਂ ਅਨੁਸਾਰ, ਪੁਲਿਸ ਟੀਮਾਂ ਨੇ ਇੱਕ ਮੈਡੀਕਲ ਸਟੋਰ ’ਤੇ ਛਾਪੇਮਾਰੀ ਕੀਤੀ। ਛਾਪੇ ਦੌਰਾਨ ਮੈਡੀਕਲ ਸਟੋਰ ਤੋਂ 2,695 ਪਾਬੰਦੀਸ਼ੁਦਾ ਕੈਪਸੂਲ ਅਤੇ 1,000 ਨਸ਼ੀਲੀ ਗੋਲੀਆਂ ਬਰਾਮਦ ਕੀਤੀਆਂ ਗਈਆਂ। ਇਸ […]
Continue Reading