ਸੋਨੇ-ਚਾਂਦੀ ਦੀਆਂ ਕੀਮਤਾਂ ਨੇ ਮਾਰੀ ਵੱਡੀ ਛਾਲ: ਖ਼ਰੀਦਦਾਰਾਂ ਨੂੰ ਲੱਗ ਸਕਦੈ ਮਹਿੰਗਾਈ ਦਾ ਝਟਕਾ, ਜਾਣੋ ਆਪਣੇ ਸ਼ਹਿਰ ਦੇ ਤਾਜ਼ਾ ਭਾਅ
Business Zone : ਜੇਕਰ ਤੁਸੀਂ ਅੱਜ ਸੋਨਾ ਜਾਂ ਚਾਂਦੀ ਖ਼ਰੀਦਣ ਦੀ ਯੋਜਨਾ ਬਣਾ ਰਹੇ ਹੋ, ਤਾਂ ਬਾਜ਼ਾਰ ਜਾਣ ਤੋਂ ਪਹਿਲਾਂ ਕੀਮਤਾਂ ‘ਤੇ ਨਜ਼ਰ ਮਾਰ ਲੈਣੀ ਬਹੁਤ ਜ਼ਰੂਰੀ ਹੈ। ਪਿਛਲੇ ਕੁਝ ਦਿਨਾਂ ਦੀ ਗਿਰਾਵਟ ਤੋਂ ਬਾਅਦ, ਅੱਜ ਸਵੇਰ ਤੋਂ ਹੀ ਕੀਮਤੀ ਧਾਤਾਂ ਦੇ ਭਾਅ ਵਿੱਚ ਜ਼ਬਰਦਸਤ ਤੇਜ਼ੀ ਦੇਖਣ ਨੂੰ ਮਿਲ ਰਹੀ ਹੈ। ਸੋਨੇ ਦੀਆਂ ਕੀਮਤਾਂ ਵਿੱਚ […]
Continue Reading