ਅੰਮ੍ਰਿਤਸਰ ਦਿਹਾਤੀ ਪੁਲਿਸ ਦਾ ਵੱਡਾ ਐਕਸ਼ਨ: ਕਤਲ ਕੇਸ ਦਾ ਫਰਾਰ ਮੁਲਜ਼ਮ ਬਲਜਿੰਦਰ ‘ਬੋਬੀ’ ਇਨਕਾਊਂਟਰ ’ਚ ਜ਼ਖ਼ਮੀ, ਚਾਰ ਰੋਂਦ ਬਰਾਮਦ
ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਕਤਲ ਕੇਸ ਵਿੱਚ ਲੰਬੇ ਸਮੇਂ ਤੋਂ ਫਰਾਰ ਚੱਲ ਰਹੇ ਮੁਲਜ਼ਮ ਬਲਜਿੰਦਰ ਸਿੰਘ ਉਰਫ ਬੋਬੀ ਨਾਲ ਮੁਕਾਬਲਾ ਕਰਕੇ ਉਸਨੂੰ ਜ਼ਖ਼ਮੀ ਹਾਲਤ ਵਿੱਚ ਕਾਬੂ ਕਰ ਲਿਆ ਹੈ। ਇਹ ਕਾਰਵਾਈ ਥਾਣਾ ਚਾਟੀਵਿੰਡ ਅਧੀਨ ਇਲਾਕੇ ਵਿੱਚ ਗੁਪਤ ਸੂਚਨਾ ਦੇ ਆਧਾਰ ’ਤੇ ਕੀਤੀ ਗਈ। ਪੁਲਿਸ ਨੂੰ ਜਾਣਕਾਰੀ ਮਿਲੀ ਸੀ ਕਿ ਤਰਨ ਤਾਰਨ ਦਾ ਰਹਿਣ ਵਾਲਾ ਬਲਜਿੰਦਰ […]
Continue Reading