ਪੰਜਾਬ ਵਿੱਚ ਅੰਬਾਲਾ ਨੇੜੇ ਰੇਲਵੇ ਟਰੈਕ ‘ਤੇ ਧਮਾਕਾ, ਜਾਂਚ ਏਜੰਸੀਆਂ ਅਲਰਟ
ਪਟਿਆਲਾ/ਅੰਬਾਲਾ, 28 ਅਪ੍ਰੈਲ: ਪੰਜਾਬ ਅਤੇ ਹਰਿਆਣਾ ਸਰਹੱਦ ਨੇੜੇ ਸ਼ੰਭੂ-ਅੰਬਾਲਾ ਰੇਲਵੇ ਲਾਈਨ ‘ਤੇ ਦੇਰ ਰਾਤ ਧਮਾਕੇ ਦੀ ਖ਼ਬਰ ਸਾਹਮਣੇ ਆਈ ਹੈ। ਇਹ ਘਟਨਾ ਪੰਜਾਬ ਦੇ ਪਟਿਆਲਾ ਜ਼ਿਲ੍ਹੇ ਦੇ ਸ਼ੰਭੂ ਇਲਾਕੇ ਨੇੜੇ ਵਾਪਰੀ, ਜਿਸ ਨਾਲ ਇਲਾਕੇ ਵਿੱਚ ਹੜਕੰਪ ਮਚ ਗਿਆ। ਸ਼ੁਰੂਆਤੀ ਜਾਣਕਾਰੀ ਮੁਤਾਬਕ, ਰਾਤ ਕਰੀਬ 10 ਵਜੇ ਰੇਲਵੇ ਟਰੈਕ ਕੋਲ ਜ਼ੋਰਦਾਰ ਧਮਾਕਾ ਸੁਣਿਆ ਗਿਆ। ਘਟਨਾ ਤੋਂ ਬਾਅਦ […]
Continue Reading