ਅੰਮ੍ਰਿਤਸਰ ‘ਚ ਸਕੂਲ ਬੱਸ ਨੇ ਮਹਿਲਾ ਨੂੰ ਮਾਰੀ ਟੱਕਰ
ਅੰਮ੍ਰਿਤਸਰ ਹਾਦਸਾ: ਨਰਸਿੰਗ ਕਾਲਜ ਦੀ ਬੱਸ ਦੀ ਟੱਕਰ ਨਾਲ ਮਹਿਲਾ ਗੰਭੀਰ ਜ਼ਖ਼ਮੀ
Amritsar ਵਿੱਚ ਤੇਜ਼ ਰਫ਼ਤਾਰ ਬੱਸ ਨੇ ਐਕਟੀਵਾ ਸਵਾਰ 55 ਸਾਲਾ ਮਹਿਲਾ ਨੂੰ ਟੱਕਰ ਮਾਰੀ। ਹਾਦਸੇ ਤੋਂ ਬਾਅਦ ਡਰਾਈਵਰ ਮੌਕੇ ਤੋਂ ਫਰਾਰ ਹੋ ਗਿਆ। ਜ਼ਖ਼ਮੀ ਮਹਿਲਾ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ।
ਪੁਲਿਸ ਨੇ ਬੱਸ ਅਤੇ ਡਰਾਈਵਰ ਨੂੰ ਕਬਜ਼ੇ ਵਿੱਚ ਲੈ ਕੇ ਮਾਮਲਾ ਦਰਜ ਕਰ ਲਿਆ ਹੈ। ਸੀਸੀਟੀਵੀ ਫੁਟੇਜ ਦੇ ਆਧਾਰ ‘ਤੇ ਅੱਗੇ ਦੀ ਕਾਰਵਾਈ ਕੀਤੀ ਜਾ ਰਹੀ ਹੈ।
What do you feel about this post?
0%
Like
0%
Love
0%
Happy
0%
Haha
0%
Sad
0%
