ਜਲੰਧਰ ‘ਚ 24 ਸਾਲਾ ਵਿਆਹਤਾ ਦੀ ਰਹੱਸਮਈ ਮੌਤ, ਪਰਿਵਾਰ ਵੱਲੋਂ ਕਤਲ ਦੇ ਦੋਸ਼itle:
Jalandhar ਦੇ ਜੋਗਿੰਦਰ ਨਗਰ ਇਲਾਕੇ ਵਿੱਚ 24 ਸਾਲਾ ਵਿਆਹਤਾ ਦੀ ਸੰਦੇਹਜਨਕ ਹਾਲਾਤਾਂ ਵਿੱਚ ਮੌਤ ਹੋ ਗਈ। ਪਰਿਵਾਰ ਨੇ ਪਤੀ ‘ਤੇ ਕਤਲ ਦੇ ਦੋਸ਼ ਲਗਾਏ ਹਨ ਅਤੇ ਘਰ ਵਿੱਚ ਤੋੜਫੋੜ ਕੀਤੀ।
ਪੁਲਿਸ ਨੇ ਸ਼ਵ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ ਅਤੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪਰਿਵਾਰਕ ਬਿਆਨਾਂ ਦੇ ਆਧਾਰ ‘ਤੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।
What do you feel about this post?
0%
Like
0%
Love
0%
Happy
0%
Haha
0%
Sad
0%
