ਪੰਜਾਬ ਸਰਕਾਰ ਦਾ ਇਤਿਹਾਸਕ ਕੀਰਤੀਮਾਨ: ਅਪ੍ਰੈਲ ਮਹੀਨੇ ‘ਚ ਰਿਕਾਰਡ 2987.38 ਕਰੋੜ ਰੁਪਏ ਦੀ GST ਪ੍ਰਾਪਤੀ
ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਟੈਕਸ ਮਾਲੀਏ ਦੇ ਖੇਤਰ ਵਿੱਚ ਇੱਕ ਨਵਾਂ ਇਤਿਹਾਸ ਸਿਰਜਿਆ ਹੈ। ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਐਲਾਨ ਕੀਤਾ ਕਿ ਅਪ੍ਰੈਲ 2026 ਦੌਰਾਨ ਸੂਬੇ ਨੇ ਜੀ.ਐੱਸ.ਟੀ. (GST) ਲਾਗੂ ਹੋਣ ਤੋਂ ਬਾਅਦ ਹੁਣ ਤੱਕ ਦੀ ਸਭ ਤੋਂ […]
Continue Reading