ਪੰਜਾਬ ਦੀ ਸਿਆਸਤ ਵਿੱਚ ਹਲਚਲ: 3 ਬੱਸਾਂ ਵਿੱਚ ਵਿਧਾਇਕਾਂ ਨੂੰ ਲੈ ਕੇ ਦਿੱਲੀ ਪਹੁੰਚੇ CM ਮਾਨ, ਅੱਜ ਰਾਸ਼ਟਰਪਤੀ ਨਾਲ ਮੁਲਾਕਾਤ

ਪੰਜਾਬ ਡੈਸਕ: ਪੰਜਾਬ ਦੀ ਸਿਆਸਤ ਵਿੱਚ ਅੱਜ ਵੱਡਾ ਧਮਾਕਾ ਹੋਣ ਜਾ ਰਿਹਾ ਹੈ। ਮੁੱਖ ਮੰਤਰੀ ਭਗਵੰਤ ਮਾਨ ਆਪਣੇ ਵਿਧਾਇਕਾਂ ਦੇ ਵੱਡੇ ਕਾਫ਼ਲੇ ਨਾਲ ਦੇਸ਼ ਦੀ ਰਾਜਧਾਨੀ ਦਿੱਲੀ ਪਹੁੰਚ ਚੁੱਕੇ ਹਨ। ਅੱਜ ਦੁਪਹਿਰ 12 ਵਜੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨਾਲ ਹੋਣ ਵਾਲੀ ਇਹ ਮੁਲਾਕਾਤ ਬੇਹੱਦ ਅਹਿਮ ਮੰਨੀ ਜਾ ਰਹੀ ਹੈ, ਜਿਸ ਨਾਲ ਸੂਬੇ ਦੀ ਰਾਜਨੀਤੀ ਵਿੱਚ ਨਵੀਂ […]

Continue Reading